Leviticus 4:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਦੇ ਬਜ਼ੁਰਗ ਯਹੋਵਾਹ ਦੇ ਸਾਹਮਣੇ ਬਲਦ ਦੇ ਸਿਰ ਤੇ ਹੱਥ ਰੱਖਣ ਅਤੇ ਫ਼ੇਰ ਇਸ ਨੂੰ ਯਹੋਵਾਹ ਦੇ ਸਾਹਮਣੇ ਮਾਰਿਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੰਡਲੀ ਦੇ ਬਜ਼ੁਰਗ ਬਲਦ ਦੇ ਸਿਰ ਉੱਤੇ ਯਹੋਵਾਹ ਦੇ ਅੱਗੇ ਆਪਣੇ ਹੱਥ ਰੱਖਣ ਅਤੇ ਯਹੋਵਾਹ ਦੇ ਅੱਗੇ ਉਹ ਬਲਦ ਕੱਟਿਆ ਜਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੰਡਲੀ ਦੇ ਬਜ਼ੁਰਗ ਆਪਣੇ-ਆਪਣੇ ਹੱਥ ਯਹੋਵਾਹ ਦੇ ਅੱਗੇ ਬਲ਼ਦ ਦੇ ਸਿਰ ਉੱਤੇ ਰੱਖਣ ਅਤੇ ਉਹ ਬਲ਼ਦ ਯਹੋਵਾਹ ਦੇ ਅੱਗੇ ਵੱਢਿਆ ਜਾਵੇ।