Leviticus 4:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕ ਆਪਣੀ ਉਂਗਲੀ ਨੂੰ ਖੂਨ ਵਿੱਚ ਡੁਬੋਏ ਅਤੇ ਇਸ ਨੂੰ ਸੱਤ ਵਾਰੀ ਯਹੋਵਾਹ ਦੇ ਸਾਹਮਣੇ ਵਾਲੇ ਪਰਦੇ ਅੱਗੇ ਛਿੜਕੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਜਕ ਉਸ ਲਹੂ ਵਿੱਚ ਆਪਣੀ ਉਂਗਲੀ ਡੋਬ ਕੇ ਪੜਦੇ ਦੇ ਮੁਹਰੇ ਯਹੋਵਾਹ ਦੇ ਅੱਗੇ ਉਸ ਨੂੰ ਸੱਤ ਵਾਰੀ ਛਿਣਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ, ਉਹ ਲਹੂ ਨੂੰ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ।