Leviticus 4:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਜਾਜਕ ਨੂੰ ਜਾਨਵਰ ਦੀ ਸਾਰੀ ਚਰਬੀ ਲੈ ਲੈਣੀ ਚਾਹੀਦੀ ਹੈ ਅਤੇ ਇਸ ਨੂੰ ਜਗਵੇਦੀ ਉੱਤੇ ਸਾੜ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਸ ਦੇ ਉੱਤੇ ਉਸ ਦੀ ਸਾਰੀ ਚਰਬੀ ਲੈਕੇ ਜਗਵੇਦੀ ਦੇ ਉੱਤੇ ਸਾੜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉਸ ਬਲ਼ਦ ਦੀ ਸਾਰੀ ਚਰਬੀ ਲੈ ਕੇ ਜਗਵੇਦੀ ਦੇ ਉੱਤੇ ਸਾੜੇ।