Leviticus 4:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਕੋਈ ਹਾਕਮ ਅਨਜਾਣੇ ਪਾਪ ਕਰਦਾ ਅਤੇ ਕੁਝ ਅਜਿਹਾ ਕਰਦਾ ਜਿਸ ਨੂੰ ਨਾ ਕਰਨ ਬਾਰੇ ਯਹੋਵਾਹ, ਉਸ ਦੇ ਪਰਮੇਸ਼ੁਰ, ਨੇ ਆਖਿਆ ਹੋਵੇ, ਉਹ ਦੋਸ਼ੀ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਕੋਈ ਪਰਧਾਨ ਪਾਪ ਕਰੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਆਗਿਆਂ ਵਿੱਚੋਂ ਅਣਜਾਣ ਹੋਕੇ ਕੁਝ ਕੀਤਾ ਜੋ ਕਰਨ ਜੋਗ ਨਹੀਂ ਸੀ ਸੋ ਦੋਸ਼ੀ ਠਹਿਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਕੋਈ ਪ੍ਰਧਾਨ ਪਾਪ ਕਰੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੁਝ ਅਜਿਹਾ ਕਰੇ ਜੋ ਕਰਨ ਜੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ,