Leviticus 4:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਕਮ ਨੂੰ ਬੱਕਰੀ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਹੈ ਅਤੇ ਬੱਕਰੀ ਨੂੰ ਉਸੇ ਥਾਂ ਤੇ ਮਾਰਨਾ ਚਾਹੀਦਾ ਜਿੱਥੇ ਉਹ ਯਹੋਵਾਹ ਦੇ ਸਾਹਮਣੇ ਹੋਮ ਦੀ ਭੇਟ ਨੂੰ ਜ਼ਿਬਾਹ ਕਰਦੇ ਹਨ। ਇਹ ਬੱਕਰੀ ਪਾਪ ਦੀ ਭੇਟ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਆਪਣਾ ਹੱਥ ਬੱਕਰੇ ਦੇ ਸਿਰ ਉੱਤੇ ਧਰਕੇ ਉਸ ਥਾਂ ਵਿੱਚ ਜਿੱਥੇ ਉਹ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਕੱਟਦੇ ਹਨ ਕੱਟ ਸੁੱਟੇ, ਇਹ ਇੱਕ ਪਾਪ ਦੀ ਭੇਟ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਆਪਣਾ ਹੱਥ ਬੱਕਰੇ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ, ਇਹ ਇੱਕ ਪਾਪ ਦੀ ਭੇਟ ਹੈ।