Leviticus 4:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਦੋਂ ਕੋਈ ਸਧਾਰਣ ਆਦਮੀ ਅਚਨਚੇਤੀ ਹੀ ਪਾਪ ਕਰਦਾ ਅਤੇ ਕੁਝ ਅਜਿਹਾ ਕਰਦਾ ਜਿਸ ਨੂੰ ਨਾ ਕੀਤੇ ਜਾਣ ਲਈ ਯਹੋਵਾਹ ਨੇ ਆਖਿਆ, ਉਹ ਦੋਸ਼ੀ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਆਮ ਲੋਕਾਂ ਵਿੱਚੋਂ ਯਹੋਵਾਹ ਦੀਆਂ ਆਗਿਆਂ ਵਿੱਚੋਂ ਅਣਜਾਣ ਹੋਕੇ ਕਿਸੇ ਵਿੱਚ ਪਾਪ ਕਰੇ ਜੋ ਕਰਨ ਜੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਆਮ ਲੋਕਾਂ ਵਿੱਚੋਂ ਕੋਈ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੋਈ ਅਜਿਹਾ ਕੰਮ ਕਰਕੇ ਪਾਪ ਕਰੇ ਜਿਸ ਨੂੰ ਨਾ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਸੀ ਅਤੇ ਦੋਸ਼ੀ ਠਹਿਰੇ,