Leviticus 4:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇ ਮਸਹ ਕੀਤਾ ਹੋਇਆ ਜਾਜਕ ਪਾਪ ਕਰਦਾ ਅਤੇ ਲੋਕਾਂ ਤੇ ਦੋਸ਼ ਲਿਆਉਂਦਾ, ਤਾਂ ਉਸ ਨੂੰ ਆਪਣੇ ਪਾਪ ਲਈ ਯਹੋਵਾਹ ਨੂੰ ਪਾਪ ਦੀ ਭੇਟ ਵਜੋਂ ਇੱਕ ਬੇਨੁਕਸ ਜਵਾਨ ਬਲਦ ਚੜ੍ਹਾਉਣ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕਦੀ ਮਸਹ ਕੀਤਾ ਹੋਇਆ ਜਾਜਕ ਲੋਕਾਂ ਨੂੰ ਦੋਸ਼ੀ ਬਣਾਉਣ ਦਾ ਪਾਪ ਕਰੇ ਤਾਂ ਉਹ ਆਪਣੇ ਪਾਪ ਦੇ ਲਈ ਜੋ ਉਸ ਨੇ ਕੀਤਾ ਇੱਕ ਜੁਆਨ ਬਲਦ ਬੱਜ ਤੋਂ ਰਹਿਤ ਯਹੋਵਾਹ ਦੇ ਅੱਗੇ ਪਾਪ ਦੀ ਭੇਟ ਕਰ ਕੇ ਲਿਆਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇਕਰ ਕਦੀ ਮਸਹ ਕੀਤਾ ਹੋਇਆ ਜਾਜਕ ਕੋਈ ਅਜਿਹਾ ਪਾਪ ਕਰੇ, ਜਿਸ ਦੇ ਕਾਰਨ ਪਰਜਾ ਦੋਸ਼ੀ ਠਹਿਰੇ ਤਾਂ ਉਹ ਆਪਣੇ ਉਸ ਪਾਪ ਦੇ ਲਈ ਇੱਕ ਦੋਸ਼ ਰਹਿਤ ਜੁਆਨ ਬਲ਼ਦ ਯਹੋਵਾਹ ਦੇ ਅੱਗੇ ਪਾਪ ਬਲੀ ਦੀ ਭੇਟ ਕਰਕੇ ਚੜ੍ਹਾਵੇ,