Leviticus 4:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਜਾਜਕ ਨੂੰ ਆਪਣੀ ਉਂਗਲੀ ਉੱਤੇ ਬੱਕਰੀ ਦਾ ਕੁਝ ਖੂਨ ਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀ ਭੇਟ ਦੀ ਜਗਵੇਦੀ ਦੇ ਕੋਨਿਆਂ ਉੱਤੇ ਲਾਉਣਾ ਚਾਹੀਦਾ ਹੈ। ਉਸ ਨੂੰ ਬਾਕੀ ਦਾ ਖੂਨ ਜਗਵੇਦੀ ਦੇ ਥੜ੍ਹੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਜਕ ਆਪਣੀ ਉਂਗਲ ਨਾਲ ਉਸ ਦੇ ਲਹੂ ਤੋਂ ਕੁਝ ਲੈਕੇ ਉਸ ਨੂੰ ਹੋਮ ਦੀ ਜਗਵੇਦੀ ਦੇ ਸਿੰਙਾਂ ਉੱਤੇ ਪਾਵੇ ਅਤੇ ਉਸ ਦਾ ਸਾਰਾ ਲਹੂ ਜਗਵੇਦੀ ਦੇ ਹੇਠ ਡੋਹਲ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਾਜਕ ਉਸ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ।