Leviticus 4:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਉਹ ਬੰਦਾ ਆਪਣੇ ਪਾਪ ਦੀ ਭੇਟ ਲਈ ਲੇਲਾ ਲੈ ਕੇ ਆਉਂਦਾ ਹੈ, ਤਾਂ ਉਸ ਨੂੰ ਮਾਦਾ ਲੇਲਾ ਲੈ ਕੇ ਆਉਣਾ ਚਾਹੀਦਾ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਉਹ ਪਾਪ ਦੀ ਭੇਟ ਵਿੱਚ ਇੱਕ ਭੇਡ ਲਿਆਵੇ ਤਾਂ ਉਹ ਬੱਜ ਤੋਂ ਰਹਿਤ ਲੇਲੀ ਲਿਆਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਉਹ ਪਾਪ ਬਲੀ ਦੀ ਭੇਟ ਵਿੱਚ ਇੱਕ ਭੇਡ ਲਿਆਵੇ ਤਾਂ ਉਹ ਦੋਸ਼ ਰਹਿਤ ਇੱਕ ਲੇਲੀ ਲਿਆਵੇ।