Leviticus 4:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਬੰਦੇ ਨੂੰ ਜਾਨਵਰ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਅਤੇ ਇਸ ਨੂੰ ਉਸੇ ਥਾਂ ਤੇ ਪਾਪ ਦੀ ਭੇਟ ਵਜੋਂ ਮਾਰਨਾ ਚਾਹੀਦਾ ਹੈ ਜਿੱਥੇ ਉਹ ਹੋਮ ਦੀ ਭੇਟ ਦੇ ਜਾਨਵਰ ਨੂੰ ਮਾਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਆਪਣਾ ਹੱਥ ਪਾਪ ਦੀ ਭੇਟ ਦੇ ਸਿਰ ਉੱਤੇ ਧਰਕੇ ਉਸ ਥਾਂ ਵਿੱਚ ਜਿੱਥੇ ਹੋਮ ਨੂੰ ਕੱਟਦੇ ਹਨ ਉਸ ਨੂੰ ਇੱਕ ਪਾਪ ਦੀ ਭੇਟ ਕਰਕੇ ਕੱਟ ਸੁੱਟੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਆਪਣਾ ਹੱਥ ਉਸ ਪਾਪ ਬਲੀ ਦੀ ਭੇਟ ਦੇ ਸਿਰ ਉੱਤੇ ਰੱਖੇ ਅਤੇ ਉਸ ਸਥਾਨ ਵਿੱਚ ਜਿੱਥੇ ਹੋਮ ਬਲੀ ਨੂੰ ਵੱਢਦੇ ਹਨ, ਉਸ ਨੂੰ ਇੱਕ ਪਾਪ ਬਲੀ ਦੀ ਭੇਟ ਕਰਕੇ ਵੱਢ ਦੇਵੇ।