Leviticus 4:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮਸਹ ਕੀਤੇ ਜਾਜਕ ਨੂੰ ਬਲਦ ਦਾ ਥੋੜਾ ਜਿਹਾ ਖੂਨ ਲੈਣਾ ਚਾਹੀਦਾ ਹੈ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਦੇ ਅੰਦਰ ਲੈ ਜਾਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਸਹ ਕੀਤਾ ਹੋਇਆ ਜਾਜਕ ਉਸ ਬਲਦ ਦੇ ਲਹੂ ਵਿੱਚੋਂ ਕੁਝ ਲੈਕੇ ਮੰਡਲੀ ਦੇ ਡੇਰੇ ਨੂੰ ਲਿਆਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਸਹ ਕੀਤਾ ਹੋਇਆ ਜਾਜਕ ਉਸ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਮੰਡਲੀ ਦੇ ਡੇਰੇ ਨੂੰ ਲਿਆਵੇ।