Leviticus 4:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕ ਨੂੰ ਚਾਹੀਦਾ ਹੈ ਕਿ ਉਹ ਆਪਣੀ ਉਂਗਲੀ ਨੂੰ ਖੂਨ ਵਿੱਚ ਡੁਬੋਏ ਅਤੇ ਸਭ ਤੋਂ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ ਯਹੋਵਾਹ ਦੇ ਸਨਮੁੱਖ ਸੱਤ ਵਾਰੀ ਖੂਣ ਛਿੜਕੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਪਵਿੱਤ੍ਰ ਅਸਥਾਨ ਦੇ ਪੜਦੇ ਦੇ ਮੋਹਰੇ ਉਹ ਲਹੂ ਯਹੋਵਾਹ ਦੇ ਅੱਗੇ ਸੱਤ ਵਾਰੀ ਛਿਣਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਉਸ ਲਹੂ ਨੂੰ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ।