Leviticus 4:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਉਸ ਨੂੰ ਚਾਹੀਦਾ ਹੈ ਕਿ ਪਾਪ ਦੀ ਭੇਟ ਵਾਲੇ ਬਲਦ ਦੀ ਸਾਰੀ ਚਰਬੀ ਇਕੱਠੀ ਕਰ ਲਵੇ। ਉਸ ਨੂੰ ਉਹ ਚਰਬੀ ਲੈਣੀ ਚਾਹੀਦੀ ਹੈ ਜਿਹੜੀ ਅੰਦਰਲੇ ਹਿੱਸਿਆਂ ਉੱਤੇ ਅਤੇ ਆਲੇ-ਦੁਆਲੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਸ ਤੋਂ ਬਲਦ ਦੀ ਸਾਰੀ ਚਰਬੀ ਪਾਪ ਦੀ ਭੇਟ ਕਰਕੇ ਵੱਘਰੀ ਕਰੇ, ਉਹ ਚਰਬੀ ਜੋ ਆਂਦ੍ਰਾਂ ਨੂੰ ਕੱਜਦੀ ਹੈ ਅਤੇ ਸਾਰੀ ਚਰਬੀ ਜੋ ਆਂਦ੍ਰਾਂ ਦੇ ਉੱਤੇ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਉਸ ਬਲ਼ਦ ਦੀ ਸਾਰੀ ਚਰਬੀ ਪਾਪ ਬਲੀ ਦੀ ਭੇਟ ਕਰਕੇ ਵੱਖਰੀ ਕਰੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ।