Leviticus 5:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇ ਕੋਈ ਬੰਦਾ ਪਾਪ ਕਰਦਾ ਅਤੇ ਉਨ੍ਹਾਂ ਵਿੱਚੋਂ ਕੋਈ ਇੱਕ ਗੱਲ ਕਰਦਾ ਜਿਨ੍ਹਾਂ ਨੂੰ ਯਹੋਵਾਹ ਨੇ ਨਾ ਕਰਨ ਦਾ ਆਦੇਸ਼ ਦਿੱਤਾ ਭਾਵੇਂ ਉਹ ਬੰਦਾ ਨਹੀਂ ਜਾਣਦਾ, ਉਹ ਦੋਸ਼ੀ ਹੋਵੇਗਾ ਅਤੇ ਉਸ ਨੂੰ ਆਪਣੇ ਪਾਪ ਦੀ ਜ਼ਿੰਮੇਵਾਰੀ ਕਬੂਲ ਕਰਨੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਪ੍ਰਾਣੀ ਪਾਪ ਕਰੇ ਅਤੇ ਯਹੋਵਾਹ ਦੀਆਂ ਆਗਿਆਂ ਵਿੱਚ ਜਿਹੜੀਆਂ ਕਰਨ ਜੋਗ ਨਹੀਂ ਹਨ ਉਨ੍ਹਾਂ ਗੱਲਾਂ ਵਿੱਚੋਂ ਕਿਸੇ ਨੂੰ ਕਰੇ, ਭਾਵੇਂ ਉਸ ਨੂੰ ਖਬਰ ਭੀ ਨਾ ਹੋਵੇ ਤਾਂ ਭੀ ਉਹ ਦੋਸ਼ੀ ਹੈ ਅਤੇ ਆਪਣਾ ਪਾਪ ਚੁੱਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਕੋਈ ਮਨੁੱਖ ਪਾਪ ਕਰੇ ਅਤੇ ਅਜਿਹਾ ਕੰਮ ਕਰੇ ਜਿਸ ਨੂੰ ਕਰਨ ਦਾ ਹੁਕਮ ਯਹੋਵਾਹ ਨੇ ਨਹੀਂ ਦਿੱਤਾ, ਤਾਂ ਭਾਵੇਂ ਉਸ ਨੂੰ ਇਸ ਬਾਰੇ ਖ਼ਬਰ ਨਾ ਹੋਵੇ ਤਾਂ ਵੀ ਉਹ ਦੋਸ਼ੀ ਹੈ ਅਤੇ ਉਸ ਨੂੰ ਆਪਣੇ ਪਾਪ ਦਾ ਭਾਰ ਚੁੱਕਣਾ ਪਵੇਗਾ।