Leviticus 6:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਗਵੇਦੀ ਉੱਤੇ ਅੱਗ ਬਿਨਾ ਰੁਕੇ ਬਲਦੀ ਰੱਖਣੀ ਚਾਹੀਦੀ ਹੈ। ਇਹ ਕਦੇ ਵੀ ਬੁਝਣ ਨਹੀਂ ਦੇਣੀ ਚਾਹੀਦੀ।
Punjabi Bible 2016 - ਪਵਿੱਤਰ ਬਾਈਬਲ O.V.
ਜਗਵੇਦੀ ਦੇ ਉੱਤੇ ਅੱਗ ਸਦਾ ਬੱਲਦੀ ਰਹੇ, ਉਹ ਕਦੀ ਨਾ ਬੁਝੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਵੀ ਨਾ ਬੁਝੇ।