Leviticus 6:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਨਾਜ ਦੀਆਂ ਭੇਟਾਂ ਦਾ ਨੇਮ ਇਹ ਹੈ; ਹਾਰੂਨ ਦੇ ਪੁੱਤਰ ਇਸ ਨੂੰ ਜਗਵੇਦੀ ਦੇ ਸਾਹਮਣੇ ਯਹੋਵਾਹ ਕੋਲ ਲੈ ਕੇ ਆਉਣ।
Punjabi Bible 2016 - ਪਵਿੱਤਰ ਬਾਈਬਲ O.V.
ਮੈਦੇ ਦੀ ਭੇਟ ਦੀ ਬਿਵਸਥਾ ਇਹ ਹੈ, ਹਾਰੂਨ ਦੇ ਪੁੱਤ੍ਰ ਯਹੋਵਾਹ ਦੇ ਅੱਗੇ ਜਗਵੇਦੀ ਦੇ ਮੋਹਰੇ ਉਸ ਨੂੰ ਚੜ੍ਹਾਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਦੇ ਦੀ ਭੇਟ ਦੀ ਬਿਵਸਥਾ ਇਹ ਹੈ: ਹਾਰੂਨ ਦੇ ਪੁੱਤਰ ਯਹੋਵਾਹ ਦੇ ਅੱਗੇ ਜਗਵੇਦੀ ਦੇ ਸਾਹਮਣੇ ਉਸ ਨੂੰ ਚੜ੍ਹਾਉਣ।