Leviticus 6:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਦੇ ਵਿੱਚ ਤੇਲ ਮਿਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਤਵੇ ਉੱਤੇ ਪਕਾਉਣਾ ਚਾਹੀਦਾ ਹੈ। ਜਦੋਂ ਇੱਕ ਪੱਕ ਜਾਵੇ ਤਾਂ ਤੁਹਾਨੂੰ ਇਹ ਅੰਦਰ ਲਿਆਉਣਾ ਚਾਹੀਦਾ ਹੈ। ਤੁਹਾਨੂੰ ਇਸ ਚੜ੍ਹਾਵੇ ਦੇ ਟੁਕੜੇ ਕਰ ਲੈਣੇ ਚਾਹੀਦੇ ਹਨ। ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਤਵੀ ਵਿੱਚ ਉਹ ਤੇਲ ਨਾਲ ਬਣਾਈ ਜਾਵੇ ਅਤੇ ਜਾਂ ਪੱਕ ਜਾਏ ਤਾਂ ਤੂੰ ਉਸ ਨੂੰ ਅੰਦਰ ਲੈ ਆਵੀਂ ਅਤੇ ਮੈਦੇ ਦੀ ਭੇਟ ਦੇ ਪਕਾਏ ਹੋਏ ਟੋਟੇ ਤੂੰ ਯਹੋਵਾਹ ਦੇ ਅੱਗੇ ਸੁਗੰਧਤਾ ਕਰਕੇ ਚੜ੍ਹਾਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਵੇ ਉੱਤੇ ਤੇਲ ਦੇ ਨਾਲ ਬਣਾਈ ਜਾਵੇ ਅਤੇ ਜਦੋਂ ਪੱਕ ਜਾਵੇ ਤਾਂ ਤੂੰ ਉਸ ਨੂੰ ਅੰਦਰ ਲੈ ਆਵੀਂ ਅਤੇ ਮੈਦੇ ਦੀ ਭੇਟ ਦੇ ਇਸ ਪਕਾਏ ਹੋਏ ਟੁੱਕੜੇ ਨੂੰ ਤੂੰ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਚੜ੍ਹਾਵੀਂ।