Leviticus 6:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਾਜਕ ਦੇ ਘਰ ਦਾ ਕੋਈ ਵੀ ਆਦਮੀ ਪਾਪ ਦੀ ਭੇਟ ਖਾ ਸੱਕਦਾ ਹੈ। ਇਹ ਬਹੁਤ ਪਵਿੱਤਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਾਜਕਾਂ ਵਿੱਚੋਂ ਸੱਭੇ ਪੁਰਖ ਉਸ ਤੋਂ ਖਾਣ। ਇਹ ਅੱਤ ਪਵਿੱਤ੍ਰ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਜਕਾਂ ਵਿੱਚੋਂ ਸਾਰੇ ਪੁਰਖ ਉਸ ਨੂੰ ਖਾ ਸਕਦੇ ਹਨ, ਇਹ ਅੱਤ ਪਵਿੱਤਰ ਹੈ।