Leviticus 7:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਸੁੱਖ-ਸਾਂਦ ਦੀਆਂ ਭੇਟਾਂ ਲਈ ਇਹ ਬਿਧੀ ਹੈ ਜੋ ਕੋ ਵੀ ਵਿਅਕਤੀ ਯਹੋਵਾਹ ਲਈ ਲਿਆ ਸੱਕਦਾ ਹੈ;
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੀਆਂ ਯਹੋਵਾਹ ਦੇ ਅੱਗੇ ਭੇਟਾਂ ਉਸ ਨੂੰ ਚੜ੍ਹਾਉਣੀਆਂ ਹਨ, ਉਨ੍ਹਾਂ ਸੁਖ ਸਾਂਦ ਦੀਆਂ ਭੇਟਾਂ ਦੀ ਬਿਵਸਥਾ ਇਹ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੀਆਂ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣੀਆਂ ਹਨ, ਉਨ੍ਹਾਂ ਦੀ ਬਿਵਸਥਾ ਇਹ ਹੈ: