Leviticus 7:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਧੰਨਵਾਦ ਦੇ ਸੁੱਖ-ਸਾਂਦ ਦੀ ਭੇਟ ਦੇ ਨਾਲ, ਉਸ ਵਿਅਕਤੀ ਨੂੰ ਪਤੀਰੀ ਰੋਟੀ ਦੇ ਕੇਕ ਲਿਆਉਣੇ ਚਾਹੀਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪੂੜੀਆਂ ਦੇ ਨਾਲ ਉਹ ਆਪਣੀ ਭੇਟ ਵਿੱਚ ਆਪਣੀਆਂ ਸੁਖ ਸਾਂਦ ਦੀਆਂ ਭੇਟਾਂ ਦੇ ਧੰਨਵਾਦਾਂ ਦੀ ਬਲੀ ਨਾਲ ਖ਼ਮੀਰੀ ਰੋਟੀ ਭੀ ਚੜ੍ਹਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਵਿੱਚ ਧੰਨਵਾਦ ਦੀ ਬਲੀ ਨਾਲ ਖ਼ਮੀਰੀ ਰੋਟੀ ਵੀ ਚੜ੍ਹਾਵੇ।