Leviticus 7:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਦੋਸ਼ ਦੀ ਭੇਟ ਨੂੰ ਉਸੇ ਥਾਂ ਮਾਰਨਾ ਚਾਹੀਦਾ ਹੈ ਜਿੱਥੇ ਹੋਮ ਦੀਆਂ ਭੇਟਾਂ ਨੂੰ ਮਾਰਿਆ ਜਾਂਦਾ। ਫ਼ੇਰ ਜਾਜਕ ਨੂੰ ਦੋਸ਼ ਦੀ ਭੇਟ ਦੇ ਖੂਨ ਨੂੰ ਜਗਵੇਦੀ ਦੇ ਸਾਰੀਂ ਪਾਸੀਂ ਡੋਲ੍ਹਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿੱਥੇ ਓਹ ਹੋਮ ਦੀ ਭੇਟ ਨੂੰ ਕੱਟਦੇ ਹਨ ਉੱਥੇ ਹੀ ਓਹ ਦੋਸ਼ ਦੀ ਭੇਟ ਨੂੰ ਕੱਟਣ ਅਤੇ ਉਸ ਦੇ ਲਹੂ ਤੋਂ ਉਸ ਜਗਵੇਦੀ ਦੇ ਉੱਤੇ ਚੁਫੇਰੇ ਛਿਣਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿੱਥੇ ਉਹ ਹੋਮ ਬਲੀ ਦੀ ਭੇਟ ਨੂੰ ਵੱਢਦੇ ਹਨ, ਉੱਥੇ ਹੀ ਉਹ ਦੋਸ਼ ਬਲੀ ਦੀ ਭੇਟ ਨੂੰ ਵੱਢਣ ਅਤੇ ਉਸ ਦੇ ਲਹੂ ਤੋਂ ਜਾਜਕ ਜਗਵੇਦੀ ਦੇ ਚੁਫ਼ੇਰੇ ਛਿੜਕਣ।