Leviticus 7:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕਾਂ ਨੂੰ ਆਖ; ਤੁਹਾਨੂੰ ਗਾਵਾਂ, ਭੇਡਾਂ ਜਾਂ ਬੱਕਰੀਆਂ ਦੀ ਚਰਬੀ ਨਹੀਂ ਖਾਣੀ ਚਾਹੀਦੀ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਨਾਲ ਬੋਲ ਕਿ ਤੁਸਾਂ ਕਿਸੇ ਪ੍ਰਕਾਰ ਦੀ ਚਰਬੀ, ਭਾਵੇਂ ਬਲਦ ਦੀ, ਭਾਵੇਂ ਭੇਡ ਦੀ, ਭਾਵੇਂ ਬੱਕਰੇ ਦੀ, ਨਾ ਖਾਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਨੂੰ ਆਖ ਕਿ ਤੁਸੀਂ ਕਿਸੇ ਪ੍ਰਕਾਰ ਦੀ ਚਰਬੀ ਨਾ ਖਾਣਾ, ਭਾਵੇਂ ਬਲ਼ਦ ਦੀ, ਭਾਵੇਂ ਭੇਡ ਦੀ, ਭਾਵੇਂ ਬੱਕਰੇ ਦੀ ਹੋਵੇ।