Leviticus 7:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਕਿਸੇ ਅਜਿਹੇ ਜਾਨਵਰ ਦੀ ਚਰਬੀ ਵਰਤ ਸੱਕਦੇ ਹੋ ਜਿਹੜਾ ਆਪਣੇ-ਆਪ ਮਰ ਗਿਆ ਹੋਵੇ ਜਾਂ ਜਿਸ ਨੂੰ ਹੋਰਨਾਂ ਜਾਨਵਰਾਂ ਨੇ ਮਾਰ ਸੁੱਟਿਆ ਹੋਵੇ। ਪਰ ਤੁਹਾਨੂੰ ਇਸ ਨੂੰ ਕਦੇ ਵੀ ਖਾਣਾ ਨਹੀਂ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਲੋਥ ਦੀ ਚਰਬੀ ਜਿਹੜੀ ਆਪ ਹੀ ਮਰ ਜਾਏ ਅਤੇ ਉਸ ਦੀ ਚਰਬੀ ਜਿਹੜੀ ਪਸੂਆਂ ਨਾਲ ਪਾੜੀ ਗਈ ਹੋਵੇ ਤਾਂ ਉਹ ਹੋਰ ਕਿਸੇ ਕੰਮ ਵਿੱਚ ਵਰਤੀ ਜਾਏ ਪਰ ਤੁਸਾਂ ਕਿਸੇ ਤਰਾਂ ਉਸ ਤੋਂ ਨਾ ਖਾਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜਾ ਪਸ਼ੂ ਆਪ ਮਰ ਜਾਵੇ ਜਾਂ ਕਿਸੇ ਦੂਜੇ ਪਸ਼ੂ ਦੁਆਰਾ ਪਾੜਿਆ ਜਾਵੇ, ਉਸ ਦੀ ਚਰਬੀ ਹੋਰ ਕਿਸੇ ਕੰਮ ਵਿੱਚ ਵਰਤੀ ਜਾਵੇ ਪਰ ਤੁਸੀਂ ਕਿਸੇ ਵੀ ਤਰ੍ਹਾਂ ਉਸ ਨੂੰ ਨਾ ਖਾਇਓ।