Leviticus 7:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਜਿੱਥੇ ਕਿਤੇ ਵੀ ਰਹਿੰਦੇ ਹੋਵੋਂ, ਤੁਹਾਨੂੰ ਕਿਸੇ ਵੀ ਪੰਛੀ ਜਾਂ ਜਾਨਵਰ ਦਾ ਖੂਨ ਨਹੀਂ ਖਾਣਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਤੁਸਾਂ ਕਿਸੇ ਪ੍ਰਕਾਰ ਦਾ ਲਹੂ, ਭਾਵੇਂ ਪੰਛੀ ਦਾ, ਭਾਵੇਂ ਪਸੂ ਦਾ, ਆਪਣੇ ਸਾਰੇ ਵਸੇਬਿਆਂ ਵਿੱਚ ਨਾ ਖਾਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਸੀਂ ਆਪਣੇ ਸਾਰੇ ਨਿਵਾਸ ਸਥਾਨਾਂ ਵਿੱਚ ਕਿਸੇ ਪ੍ਰਕਾਰ ਦਾ ਲਹੂ ਭਾਵੇਂ ਪੰਛੀ ਦਾ, ਭਾਵੇਂ ਪਸ਼ੂ ਦਾ ਹੋਵੇ, ਨਾ ਖਾਣਾ।