Leviticus 7:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਾਜਕ ਨੂੰ ਦੋਸ਼ ਦੀ ਭੇਟ ਦੀ ਸਾਰੀ ਚਰਬੀ ਭੇਟ ਕਰਨੀ ਚਾਹੀਦੀ ਹੈ। ਉਸ ਨੂੰ ਚਰਬੀ ਵਾਲੀ ਪੂਛ ਅਤੇ ਉਹ ਚਰਬੀ ਜਿਹੜੀ ਉਸ ਦੇ ਅੰਦਰਲੇ ਅੰਗਾਂ ਵਿੱਚ ਹੈ, ਭੇਟ ਕਰਨੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਸ ਦੀ ਸਾਰੀ ਚਰਬੀ ਚੜ੍ਹਾਵੇ, ਪੂਛ ਅਤੇ ਉਹ ਚਰਬੀ ਜੋ ਆਂਦ੍ਰਾਂ ਨੂੰ ਢੱਕਦੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉਸ ਦੀ ਸਾਰੀ ਚਰਬੀ ਨੂੰ ਚੜ੍ਹਾਉਣ ਅਰਥਾਤ ਮੋਟੀ ਪੂਛ ਅਤੇ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ।