Leviticus 7:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਗਾਤ ਦਾ ਉਹ ਹਿੱਸਾ ਅੱਗ ਵਿੱਚ ਸਾੜਿਆ ਜਾਵੇਗਾ। ਉਸ ਨੂੰ ਸੁਗਾਤ ਦਾ ਉਹ ਹਿੱਸਾ ਆਪਣੇ ਹੱਥਾਂ ਵਿੱਚ ਫ਼ੜਕੇ ਲਿਆਉਣਾ ਚਾਹੀਦਾ ਹੈ। ਉਸ ਨੂੰ ਜਾਨਵਰ ਦਾ ਸੀਨਾ ਅਤੇ ਚਰਬੀ ਜਾਜਕ ਕੋਲ ਲਿਆਉਣੀ ਚਾਹੀਦੀ ਹੈ। ਸੀਨੇ ਨੂੰ ਯਹੋਵਾਹ ਦੇ ਸਾਹਮਣੇ ਉੱਪਰ ਉੱਠਾਇਆ ਜਾਵੇਗਾ। ਇਹ ਹਿਲਾਉਣ ਦੀ ਭੇਟ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੇ ਹੱਥ ਨਾਲ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਲਿਆਵੇ, ਉਹ ਛਾਤੀ ਦੇ ਸਣੇ ਚਰਬੀ ਲਿਆਵੇ ਜੋ ਛਾਤੀ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਹਿਲਾਈ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਹੱਥ ਨਾਲ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਲਿਆਵੇ ਅਰਥਾਤ ਛਾਤੀ ਦੇ ਸਮੇਤ ਚਰਬੀ ਲਿਆਵੇ, ਤਾਂ ਜੋ ਛਾਤੀ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਹਿਲਾਈ ਜਾਵੇ।