Leviticus 7:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਜਾਜਕ ਨੂੰ ਚਰਬੀ ਜਗਵੇਦੀ ਉੱਤੇ ਸਾੜਨੀ ਚਾਹੀਦੀ ਹੈ। ਪਰ ਜਾਨਵਰ ਦਾ ਸੀਨਾ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਜਕ ਚਰਬੀ ਨੂੰ ਜਗਵੇਦੀ ਉੱਤੇ ਸਾੜੇ ਪਰ ਛਾਤੀ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਮਿਲ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਾਜਕ ਚਰਬੀ ਨੂੰ ਜਗਵੇਦੀ ਉੱਤੇ ਸਾੜੇ ਪਰ ਛਾਤੀ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮਿਲ ਜਾਵੇ।