Leviticus 7:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਸੁੱਖ-ਸਾਂਦ ਦੀ ਭੇਟ ਦੀ ਸੱਜੀ ਲੱਤ ਵੀ ਜਾਜਕ ਨੂੰ ਦੇਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਸੱਜੀ ਰਾਣ ਨੂੰ ਆਪਣੀਆਂ ਸੁਖ ਸਾਂਦ ਦੀਆਂ ਭੇਟਾਂ ਦੀਆਂ ਬਲੀਆਂ ਵਿੱਚੋਂ ਇੱਕ ਚੁਕਾਈ ਦੀ ਭੇਟ ਕਰਕੇ ਜਾਜਕ ਨੂੰ ਦੇਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਸੀਂ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ ਸੱਜੇ ਪੱਟ ਨੂੰ ਚੁੱਕਣ ਦੀ ਭੇਟ ਕਰਕੇ ਜਾਜਕ ਨੂੰ ਦੇਣਾ।