Leviticus 7:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁੱਖ-ਸਾਂਦ ਦੀ ਭੇਟ ਦੀ ਸੱਜੀ ਲੱਤ ਉਸ ਜਾਜਕ ਦੀ ਹੋਵੇਗੀ ਜਿਹੜਾ ਸੁੱਖ-ਸਾਂਦ ਦੀ ਭੇਟ ਦਾ ਖੂਨ ਅਤੇ ਚਰਬੀ ਭੇਟ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਹਾਰੂਨ ਦੇ ਪੁੱਤ੍ਰਾਂ ਵਿੱਚੋਂ ਸੁਖ ਸਾਂਦ ਦੀਆਂ ਭੇਟਾਂ ਦਾ ਲਹੂ ਚੜ੍ਹਾਵੇ ਅਤੇ ਚਰਬੀ, ਉਹ ਸੱਜੀ ਰਾਣ ਆਪਣਾ ਭਾਗ ਜਾਣ ਕੇ ਰੱਖੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਰੂਨ ਦੇ ਪੁੱਤਰਾਂ ਵਿੱਚੋਂ ਜਿਹੜਾ ਸੁੱਖ-ਸਾਂਦ ਦੀਆਂ ਭੇਟਾਂ ਦਾ ਲਹੂ ਅਤੇ ਚਰਬੀ ਚੜ੍ਹਾਵੇ, ਸੱਜਾ ਪੱਟ ਉਸੇ ਦਾ ਹਿੱਸਾ ਹੋਵੇਗਾ।