Leviticus 7:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਯਹੋਵਾਹ ਨੂੰ ਅੱਗ ਦੁਆਰਾ ਦਿੱਤੀਆਂ ਗਈਆਂ ਭੇਟਾਂ ਦੇ ਉਹ ਅੰਗ ਹਨ ਜੋ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦਿੱਤੇ ਗਏ। ਜਦੋਂ ਵੀ ਹਾਰੂਨ ਅਤੇ ਉਸ ਦੇ ਪੁੱਤਰ ਯਹੋਵਾਹ ਦੀ ਜਾਜਕਾਂ ਵਜੋਂ ਸੇਵਾ ਕਰਦੇ ਹਨ, ਉਹ ਬਲੀਆਂ ਦਾ ਹਿੱਸਾ ਪ੍ਰਾਪਤ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਜਿਸ ਦਿਨ ਉਸ ਨੇ ਉਨ੍ਹਾਂ ਨੂੰ ਜਾਜਕ ਦੇ ਕੰਮ ਵਿੱਚ ਯਹੋਵਾਹ ਦੀ ਸੇਵਾ ਕਰਨ ਲਈ ਥਾਪਿਆ, ਇਹ ਹਾਰੂਨ ਦੇ ਮਸਹ ਕਰਨ ਅਤੇ ਉਸ ਦੇ ਪੁੱਤ੍ਰਾਂ ਦੇ ਮਸਹ ਕਰਨ ਦਾ ਅਧਿਕਾਰ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦਿਨ ਹਾਰੂਨ ਅਤੇ ਉਸ ਦੇ ਪੁੱਤਰ ਯਹੋਵਾਹ ਦੇ ਸਨਮੁਖ ਜਾਜਕਾਈ ਲਈ ਨਿਯੁਕਤ ਕੀਤੇ ਗਏ, ਉਸੇ ਦਿਨ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਉਨ੍ਹਾਂ ਦਾ ਇਹੋ ਮਸਹ ਕਰਨ ਦਾ ਹੱਕ ਠਹਿਰਾਇਆ ਗਿਆ।