Leviticus 7:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਦੋਵੇਂ ਗੁਰਦੇ ਅਤੇ ਉਨ੍ਹਾਂ ਨੂੰ ਕੱਜਣ ਵਾਲੀ ਪੁਠ ਦੇ ਹੇਠਲੇ ਪਾਸੇ ਦੀ ਚਰਬੀ ਅਤੇ ਕਲੇਜੀ ਦੇ ਚਰਬੀ ਵਾਲੇ ਹਿੱਸੇ ਨੂੰ ਵੀ ਭੇਟ ਕਰਨਾ ਚਾਹੀਦਾ ਹੈ ਜਿਸ ਨੂੰ ਉਹ ਗੁਰਦਿਆਂ ਦੇ ਨਾਲ ਲਾਹ ਲੈਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੋਵੇਂ ਗੁਰਦੇ ਅਤੇ ਵੱਖੀਆਂ ਦੇ ਕੋਲ ਉਨ੍ਹਾਂ ਉੱਤੇ ਜਿਹੜੀ ਚਰਬੀ ਹੈ ਅਤੇ ਉਸ ਝਿਲੀ ਨੂੰ ਜੋ ਕਲੇਜੇ ਉੱਤੇ ਹੈ ਗੁਰਦਿਆਂ ਸਣੇ ਉਹ ਵੱਖਰੀ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ।