Leviticus 7:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕ ਨੂੰ ਇਹ ਸਾਰੀਆਂ ਚੀਜ਼ਾਂ ਜਗਵੇਦੀ ਉੱਤੇ ਸਾੜਨੀਆਂ ਚਾਹੀਦੀਆਂ ਹਨ। ਇਹ ਯਹੋਵਾਹ ਨੂੰ ਅਗਨੀ ਰਾਹੀਂ ਭੇਟ ਕੀਤਾ ਚੜ੍ਹਾਵਾ ਹੋਵੇਗਾ। ਇਹ ਦੋਸ਼ ਦੀ ਭੇਟ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਜਕ ਅੱਗ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਜਗਵੇਦੀ ਦੇ ਉੱਤੇ ਉਨ੍ਹਾਂ ਨੂੰ ਸਾੜੇ। ਇਹ ਦੋਸ਼ ਦੀ ਭੇਟ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਾਜਕ ਅੱਗ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਜਗਵੇਦੀ ਦੇ ਉੱਤੇ ਉਨ੍ਹਾਂ ਨੂੰ ਸਾੜੇ। ਇਹ ਦੋਸ਼ ਦੀ ਭੇਟ ਹੈ।