Leviticus 8:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ ਨੇ ਮਸਹ ਕਰਨ ਵਲਾ ਤੇਲ ਲਿਆ ਅਤੇ ਇਸ ਨੂੰ ਪਵਿੱਤਰ ਤੰਬੂ ਅਤੇ ਇਸ ਵਿੱਚਲੀਆਂ ਸਾਰੀਆਂ ਚੀਜ਼ਾਂ ਉੱਤੇ ਛਿੜਕਿਆ। ਇਸ ਤਰ੍ਹਾਂ ਮੂਸਾ ਨੇ ਉਨ੍ਹਾਂ ਨੂੰ ਪਵਿੱਤਰ ਬਣਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੂਸਾ ਨੇ ਮਸਹ ਕਰਨ ਦਾ ਤੇਲ ਲਿਆ ਅਤੇ ਡੇਹਰੇ ਨੂੰ ਅਤੇ ਜੋ ਕੁਝ ਉਸ ਵਿੱਚ ਸੀ ਤੇਲ ਪਾਕੇ ਪਵਿੱਤ੍ਰ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਮੂਸਾ ਨੇ ਮਸਹ ਕਰਨ ਦਾ ਤੇਲ ਲਿਆ ਅਤੇ ਡੇਰੇ ਨੂੰ ਅਤੇ ਜੋ ਕੁਝ ਉਸ ਦੇ ਵਿੱਚ ਸੀ, ਤੇਲ ਪਾ ਕੇ ਪਵਿੱਤਰ ਕੀਤਾ।