Leviticus 8:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਮਸਹ ਵਾਲਾ ਕੁਝ ਤੇਲ ਜਗਵੇਦੀ ਉੱਤੇ ਅਤੇ ਇਸਦੇ ਸਾਰੇ ਸੰਦਾਂ ਅਤੇ ਪਲੇਟਾਂ ਉੱਤੇ ਸੱਤ ਵਾਰੀ ਛਿੜਕਿਆ। ਉਸ ਨੇ ਇਹ ਤੇਲ ਪਾਣੀ ਦੇ ਵੱਡੇ ਹੌਂਦ ਅਤੇ ਉਸਦੀ ਚੌਂਕੀ ਉੱਤੇ ਵੀ ਛਿੜਕਿਆ ਅਤੇ ਇਸ ਤਰ੍ਹਾਂ, ਉਨ੍ਹਾਂ ਨੂੰ ਪਵਿੱਤਰ ਬਣਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਤੋਂ ਲੈਕੇ ਜਗਵੇਦੀ ਨੂੰ ਸੱਤ ਵੇਰੀ ਛਿੜਕਿਆ ਅਤੇ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਵਲੇਵੇਂ ਨੂੰ ਅਤੇ ਉਸ ਦਾ ਚੁਬੱਚਾ ਅਤੇ ਉਸ ਦੀ ਚੌਂਕੀ ਨੂੰ ਉਨ੍ਹਾਂ ਦੇ ਪਵਿੱਤ੍ਰ ਕਰਨ ਲਈ ਤੇਲ ਲਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਤੇਲ ਵਿੱਚੋਂ ਕੁਝ ਲੈ ਕੇ ਜਗਵੇਦੀ ਉੱਤੇ ਸੱਤ ਵਾਰੀ ਛਿੜਕਿਆ ਅਤੇ ਜਗਵੇਦੀ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਚੁਬੱਚੇ ਅਤੇ ਉਸ ਦੀ ਚੌਂਕੀ ਨੂੰ ਤੇਲ ਨਾਲ ਪਵਿੱਤਰ ਕੀਤਾ।