Leviticus 8:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਨੇ ਮਸਹ ਵਾਲਾ ਕੁਝ ਤੇਲ ਹਾਰੂਨ ਦੇ ਸਿਰ ਉੱਤੇ ਡੋਲ੍ਹਿਆ। ਇਸ ਤਰ੍ਹਾਂ ਉਸ ਨੇ ਹਾਰੂਨ ਨੂੰ ਮਸਹ ਕੀਤਾ ਅਤੇ ਉਸ ਨੂੰ ਪਵਿੱਤਰ ਬਣਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਮਸਹ ਕਰਨ ਦਾ ਤੇਲ ਹਾਰੂਨ ਦੇ ਸਿਰ ਉੱਤੇ ਚੁਆ ਕੇ ਉਸ ਨੂੰ ਪਵਿੱਤ੍ਰ ਕਰਨ ਲਈ ਮਸਹ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਮਸਹ ਕਰਨ ਦਾ ਤੇਲ ਹਾਰੂਨ ਦੇ ਸਿਰ ਉੱਤੇ ਚੁਆ ਕੇ ਉਸ ਨੂੰ ਪਵਿੱਤਰ ਕਰਨ ਲਈ ਮਸਹ ਕੀਤਾ।