Leviticus 8:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ ਨੇ ਪਾਪ ਦੀ ਭੇਟ ਦਾ ਬਲਦ ਲਿਆਂਦਾ। ਹਾਰੂਨ ਤੇ ਉਸ ਦੇ ਪੁੱਤਰਾਂ ਨੇ ਪਾਪ ਦੀ ਭੇਟ ਦੇ ਬਲਦ ਦੇ ਸਿਰ ਤੇ ਆਪਣੇ ਹੱਥ ਰੱਖੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਪਾਪ ਦੀ ਭੇਟ ਲਈ ਬਲਦ ਨੂੰ ਲੈ ਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੇ ਪਾਪ ਦੀ ਭੇਟ ਬਲਦ ਦੇ ਸਿਰ ਉੱਤੇ ਆਪਣੇ ਹੱਥ ਧਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਪਾਪ ਬਲੀ ਦੀ ਭੇਟ ਲਈ ਬਲ਼ਦ ਲਿਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਆਪਣੇ-ਆਪਣੇ ਹੱਥ ਪਾਪ ਬਲੀ ਦੀ ਭੇਟ ਦੇ ਬਲ਼ਦ ਦੇ ਸਿਰ ਉੱਤੇ ਰੱਖੇ।