Leviticus 8:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੂਸਾ ਬਲਦ ਦੀ ਚਮੜੀ ਅਤੇ ਇਸ ਦਾ ਬੱਚਿਆਂ ਹੋਇਆ ਸ਼ਰੀਰ ਅਤੇ ਇਸਦੀ ਰਹਿੰਦ ਖੁੰਹਦ ਨੂੰ ਡੇਰੇ ਤੋਂ ਬਾਹਰ ਲੈ ਆਇਆ ਅਤੇ ਇਨ੍ਹਾਂ ਚੀਜ਼ਾਂ ਨੂੰ ਸਾੜ ਦਿੱਤਾ। ਉਸ ਨੇ ਇਹ ਗੱਲਾਂ ਉਵੇਂ ਹੀ ਕੀਤੀਆਂ ਜਿਵੇਂ ਯਹੋਵਾਹ ਨੇ ਆਦੇਸ਼ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਬਲਦ ਅਤੇ ਉਸ ਦੀ ਖੱਲ ਉਸ ਦਾ ਮਾਸ ਅਤੇ ਉਸ ਦਾ ਗੋਹਾ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ ਜੇਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਬਲ਼ਦ, ਉਸ ਦੀ ਖੱਲ, ਉਸ ਦਾ ਮਾਸ ਅਤੇ ਉਸ ਦਾ ਗੋਹਾ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।