Leviticus 8:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ ਹੋਮ ਦੀ ਭੇਟ ਦੇ ਭੇਡੂ ਨੂੰ ਲੈ ਆਇਆ। ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਹੋਮ ਦੀ ਭੇਟ ਦੇ ਛੱਤ੍ਰੇ ਨੂੰ ਅਰਥਾਤ ਥਾਪਣ ਦੇ ਛੱਤ੍ਰੇ ਨੂੰ ਲਿਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੇ ਛੱਤ੍ਰੇ ਦੇ ਸਿਰ ਉੱਤੇ ਹੱਥ ਧਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਹੋਮ ਬਲੀ ਦੀ ਭੇਟ ਦੇ ਛੱਤਰੇ ਨੂੰ ਲਿਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ-ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖੇ।