Leviticus 8:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਭੇਡੂ ਦੇ ਟੋਟੇ ਕੀਤੇ। ਮੂਸਾ ਨੇ ਅੰਦਰਲੇ ਹਿਸਿਆਂ ਅਤੇ ਲੱਤਾਂ ਨੂੰ ਪਾਣੀ ਨਾਲ ਸਾਫ਼ ਕੀਤਾ। ਫ਼ੇਰ ਮੂਸਾ ਨੇ ਪੂਰੇ ਭੇਡੂ ਨੂੰ ਜਗਵੇਦੀ ਉੱਤੇ ਸਾੜ ਦਿੱਤਾ। ਮੂਸਾ ਨੇ ਸਿਰੀ, ਟੁਕੜਿਆਂ ਅਤੇ ਚਰਬੀ ਨੂੰ ਸਾੜਿਆ। ਇਹ ਅੱਗ ਨਾਲ ਭੇਟ ਕੀਤੀ ਹੋਮ ਦੀ ਭੇਟ ਸੀ। ਇਸਦੀ ਸੁਗੰਧ ਨੇ ਯਹੋਵਾਹ ਨੂੰ ਪ੍ਰਸੰਨ ਕੀਤਾ। ਮੂਸਾ ਨੇ ਇਹ ਗੱਲਾਂ ਉਵੇਂ ਕੀਤੀਆਂ ਜਿਵੇਂ ਯਹੋਵਾਹ ਨੇ ਹੁਕਮ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਛੱਤ੍ਰੇ ਨੂੰ ਟੋਟੇ ਟੋਟੇ ਕੀਤਾ ਅਤੇ ਮੂਸਾ ਨੇ ਸਿਰ ਨੂੰ ਅਤੇ ਟੋਟਿਆਂ ਨੂੰ ਅਤੇ ਚਰਬੀ ਨੂੰ ਸਾੜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਛੱਤਰੇ ਨੂੰ ਟੁੱਕੜੇ-ਟੁੱਕੜੇ ਕੀਤਾ ਅਤੇ ਮੂਸਾ ਨੇ ਸਿਰ ਅਤੇ ਚਰਬੀ ਸਮੇਤ ਟੁੱਕੜਿਆਂ ਨੂੰ ਸਾੜਿਆ।