Leviticus 8:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਸੀਨਾ ਲਿਆ ਅਤੇ ਇਸ ਨੂੰ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਵਜੋਂ ਹਿਲਾਇਆ। ਇਹ ਮੂਸਾ ਦਾ ਜਾਜਕਾਂ ਨੂੰ ਮਸਹ ਕਰਨ ਦੀ ਰਸਮ ਦਾ ਇੱਕ ਹਿੱਸਾ ਸੀ। ਇਹ ਉਸੇ ਤਰ੍ਹਾਂ ਸੀ ਜਿਵੇਂ ਮੂਸਾ ਨੂੰ ਯਹੋਵਾਹ ਨੇ ਹੁਕਮ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੂਸਾ ਨੇ ਛਾਤੀ ਨੂੰ ਲੈਕੇ ਉਸ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ ਕਿਉਂ ਜੋ ਥਾਪਣ ਦੇ ਛੱਤ੍ਰੇ ਦਾ ਉਹ ਮੂਸਾ ਦਾ ਭਾਗ ਸੀ ਜਿਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਨੇ ਛਾਤੀ ਨੂੰ ਲੈ ਕੇ ਉਸ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ ਕਿਉਂ ਜੋ ਥਾਪਣ ਦੇ ਛੱਤਰੇ ਵਿੱਚੋਂ ਇਹ ਮੂਸਾ ਦਾ ਹਿੱਸਾ ਸੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।