Leviticus 8:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਮਾਸ ਜਾਂ ਰੋਟੀ ਵਿੱਚੋਂ ਕੁਝ ਬਚ ਜਾਵੇ ਤਾਂ ਇਸ ਨੂੰ ਸਾੜ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੋ ਕੁਝ ਉਸ ਮਾਸ ਤੋਂ ਅਤੇ ਉਸ ਰੋਟੀ ਤੋਂ ਰਹਿੰਦਾ ਹੈ ਸੋ ਤੁਸਾਂ ਅੱਗ ਨਾਲ ਸਾੜਨਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੋ ਕੁਝ ਉਸ ਮਾਸ ਅਤੇ ਰੋਟੀ ਵਿੱਚੋਂ ਬਚ ਜਾਵੇ, ਉਸ ਨੂੰ ਤੁਸੀਂ ਅੱਗ ਨਾਲ ਸਾੜ ਦੇਣਾ।