Leviticus 9:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਨੇ ਹੋਮ ਦੀ ਭੇਟ ਦੇ ਅੰਦਰਲੇ ਅੰਗਾਂ ਅਤੇ ਲੱਤਾਂ ਨੂੰ ਪਾਣੀ ਨਾਲ ਧੋਤਾ। ਅਤੇ ਉਸ ਨੇ ਇਨ੍ਹਾਂ ਨੂੰ ਜਗਵੇਦੀ ਉੱਪਰ ਸਾੜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਆਂਦ੍ਰਾਂ ਨੂੰ ਅਤੇ ਲੱਤਾਂ ਨੂੰ ਧੋਕੇ ਜਗਵੇਦੀ ਦੇ ਉੱਤੇ ਉਨ੍ਹਾਂ ਨੂੰ ਹੋਮ ਦੀ ਬਲੀ ਦੇ ਉੱਤੇ ਸਾੜਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਆਂਦਰਾਂ ਅਤੇ ਲੱਤਾਂ ਨੂੰ ਧੋ ਕੇ ਉਨ੍ਹਾਂ ਨੂੰ ਜਗਵੇਦੀ ਦੇ ਉੱਤੇ ਹੋਮ ਦੀ ਬਲੀ ਦੇ ਉੱਤੇ ਸਾੜਿਆ।