Leviticus 9:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਅਨਾਜ ਦੀ ਭੇਟ ਜਗਵੇਦੀ ਤੇ ਲਿਆਂਦੀ। ਉਸ ਨੇ ਅਨਾਜ ਦੀ ਇੱਕ ਮੁੱਠ ਭਰੀ ਅਤੇ ਇਸ ਨੂੰ ਜਗਵੇਦੀ ਉੱਤੇ ਸਵੇਰ ਵੇਲੇ ਦੀ ਰੋਜ਼ਾਨਾ ਹੋਮ ਦੀ ਭੇਟ ਨਾਲ ਸਾੜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਮੈਦੇ ਦੀ ਭੇਟ ਲਿਆਇਆ ਅਤੇ ਉਸ ਤੋਂ ਇੱਕ ਮੁੱਠ ਭਰ ਕੇ ਉਸ ਨੂੰ ਜਗਵੇਦੀ ਦੇ ਉੱਤੇ ਸਵੇਰ ਦੇ ਹੋਮ ਕੋਲ ਸਾੜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਮੈਦੇ ਦੀ ਭੇਟ ਲਿਆਇਆ ਅਤੇ ਉਸ ਵਿੱਚੋਂ ਇੱਕ ਮੁੱਠ ਭਰ ਕੇ ਉਸ ਨੂੰ ਜਗਵੇਦੀ ਦੇ ਉੱਤੇ ਸਵੇਰ ਦੀ ਹੋਮ ਬਲੀ ਦੇ ਨਾਲ ਸਾੜਿਆ।