Leviticus 9:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਦੇ ਪੁੱਤਰ, ਉਸ ਕੋਲ ਬਲਦ ਅਤੇ ਭੇਡੂ ਦੀ ਚਰਬੀ ਵੀ ਲਿਆਏ। ਉਹ ਮੋਟੀ ਪੂਛ, ਅੰਦਰਲੇ ਅੰਗਾਂ ਤੇ ਚੜ੍ਹੀ ਹੋਈ ਚਰਬੀ, ਗੁਰਦੇ ਅਤੇ ਕਲੇਜੀ ਦਾ ਚਰਬੀ ਵਾਲਾ ਹਿੱਸਾ ਲਿਆਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਲਦ ਅਤੇ ਛੱਤ੍ਰੇ ਦੀ ਚਰਬੀ ਅਤੇ ਪੂਛ ਅਤੇ ਜੋ ਆਂਦ੍ਰਾਂ ਨੂੰ ਢੱਕਦੀ ਹੈ ਅਤੇ ਗੁਰਦੇ ਅਤੇ ਕਲੇਜੇ ਦੇ ਉੱਤੇ ਜਿਹੜੀ ਝਿੱਲੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਬਲ਼ਦ ਅਤੇ ਭੇਡੂ ਦੀ ਚਰਬੀ, ਮੋਟੀ ਪੂਛ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਉਸ ਦੇ ਕੋਲ ਲਿਆਏ