Leviticus 9:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਪੁੱਤਰਾਂ ਨੇ ਚਰਬੀ ਵਾਲੇ ਇਨ੍ਹਾਂ ਹਿੱਸਿਆਂ ਨੂੰ ਬਲਦ ਅਤੇ ਭੇਡੂ ਦੇ ਸੀਨਿਆਂ ਉੱਤੇ ਪਾ ਦਿੱਤਾ ਅਤੇ ਉਸ ਨੇ ਚਰਬੀ ਵਾਲੇ ਹਿਸਿਆਂ ਨੂੰ ਜਗਵੇਦੀ ਉੱਤੇ ਸਾੜਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਛਾਤੀਆਂ ਦੇ ਉੱਤੇ ਚਰਬੀ ਧਰੀ ਅਤੇ ਉਸ ਨੇ ਜਗਵੇਦੀ ਦੇ ਉੱਤੇ ਚਰਬੀ ਨੂੰ ਸਾੜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਚਰਬੀ ਨੂੰ ਛਾਤੀਆਂ ਦੇ ਉੱਤੇ ਰੱਖਿਆ ਅਤੇ ਉਸ ਨੇ ਚਰਬੀ ਨੂੰ ਜਗਵੇਦੀ ਦੇ ਉੱਤੇ ਸਾੜਿਆ।