Leviticus 9:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁੱਖ-ਸਾਂਦ ਦੀ ਭੇਟ ਲਈ ਇੱਕ ਬਲਦ ਤੇ ਭੇਡੂ ਲਵੋ। ਉਨ੍ਹਾਂ ਜਾਨਵਰਾਂ ਨੂੰ ਅਤੇ ਤੇਲ ਨਾਲ ਗੁਨ੍ਹੇ ਹੋਏ ਅਨਾਜ ਦੀ ਭੇਟ ਨੂੰ ਲਵੋ ਅਤੇ ਇਹ ਚੀਜ਼ਾਂ ਯਹੋਵਾਹ ਨੂੰ ਭੇਟ ਕਰੋ। ਕਿਉਂਕਿ ਅੱਜ ਯਹੋਵਾਹ ਤੁਹਾਡੇ ਸਾਹਮਣੇ ਆਵੇਗਾ।’”
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਸੁਖ ਸਾਂਦ ਦੀਆਂ ਭੇਟਾਂ ਦੇ ਲਈ ਇੱਕ ਬਲਦ ਅਤੇ ਇੱਕ ਛੱਤ੍ਰਾ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਅਤੇ ਇੱਕ ਤੇਲ ਨਾਲ ਰਲੀ ਹੋਈ ਮੈਦੇ ਦੀ ਭੇਟ ਕਿਉਂ ਜੋ ਅੱਜ ਯਹੋਵਾਹ ਤੁਹਾਨੂੰ ਦਰਸ਼ਨ ਦੇਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਇੱਕ ਬਲ਼ਦ, ਇੱਕ ਭੇਡੂ ਅਤੇ ਤੇਲ ਨਾਲ ਰਲੀ ਹੋਈ ਮੈਦੇ ਦੀ ਇੱਕ ਭੇਟ ਲੈ ਲਓ, ਕਿਉਂ ਜੋ ਅੱਜ ਯਹੋਵਾਹ ਤੁਹਾਨੂੰ ਦਰਸ਼ਣ ਦੇਵੇਗਾ।”