Leviticus 9:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਆਖਿਆ, “ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਹੁਕਮ ਦਿੱਤਾ ਸੀ। ਤਾਂ ਯਹੋਵਾਹ ਦਾ ਪਰਤਾਪ ਤੁਹਾਨੂੰ ਦਿਖਾਈ ਦੇਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੂਸਾ ਆਖਿਆ, ਜੋ ਤੁਹਾਨੂੰ ਕਰਨ ਦੀ ਯਹੋਵਾਹ ਨੇ ਆਗਿਆ ਦਿੱਤੀ ਹੈ ਸੋ ਇਹ ਗੱਲ ਹੈ ਅਤੇ ਯਹੋਵਾਹ ਦੇ ਪਰਤਾਪ ਦਾ ਦਰਸ਼ਨ ਤੁਹਾਨੂੰ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਨੇ ਆਖਿਆ, “ਇਹ ਉਹ ਕੰਮ ਹੈ ਜਿਸ ਨੂੰ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ ਕਿ ਤੁਸੀਂ ਇਹ ਕਰੋ ਅਤੇ ਯਹੋਵਾਹ ਦੇ ਪ੍ਰਤਾਪ ਦਾ ਦਰਸ਼ਣ ਤੁਹਾਨੂੰ ਹੋਵੇਗਾ।”