Leviticus 9:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਮੂਸਾ ਨੇ ਹਾਰੂਨ ਨੂੰ ਇਹ ਗੱਲਾਂ ਆਖੀਆਂ, “ਜਾ, ਉਹ ਗੱਲਾਂ ਕਰ ਜਿਨ੍ਹਾਂ ਦਾ ਯਹੋਵਾਹ ਨੇ ਆਦੇਸ਼ ਦਿੱਤਾ ਸੀ। ਜਗਵੇਦੀ ਕੋਲ ਜਾ ਅਤੇ ਆਪਣੀ ਪਾਪ ਦੀ ਭੇਟ ਅਤੇ ਆਪਣੀ ਹੋਮ ਦੀ ਭੇਟ ਚੜ੍ਹਾ। ਆਪਣੇ ਅਤੇ ਆਪਣੇ ਲੋਕਾਂ ਦੇ ਪਾਪਾਂ ਲਈ ਪਰਾਸਚਿਤ ਕਰ। ਲੋਕਾਂ ਦੀਆਂ ਬਲੀਆਂ ਲੈ ਅਤੇ ਉਨ੍ਹਾਂ ਲਈ ਪਰਾਸਚਿਤ ਕਰ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੂਸਾ ਹਾਰੂਨ ਨੂੰ ਆਖਿਆ, ਜਗਵੇਦੀ ਦੇ ਕੋਲ ਜਾਕੇ ਆਪਣੀ ਪਾਪ ਦੀ ਭੇਟ ਅਤੇ ਆਪਣੀ ਹੋਮ ਦੀ ਭੇਟ ਚੜ੍ਹਾਓ ਅਤੇ ਆਪਣੇ ਲਈ ਅਤੇ ਲੋਕਾਂ ਦੇ ਲਈ ਪ੍ਰਾਸਚਿਤ ਕਰ ਅਤੇ ਲੋਕਾਂ ਦੀ ਭੇਟ ਚੜ੍ਹਾਕੇ ਉਨ੍ਹਾਂ ਦੇ ਪ੍ਰਾਸਚਿਤ ਕਰ ਜਿਹਾ ਯਹੋਵਾਹ ਨੇ ਆਗਿਆ ਦਿੱਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੂਸਾ ਨੇ ਹਾਰੂਨ ਨੂੰ ਆਖਿਆ, “ਯਹੋਵਾਹ ਦੇ ਹੁਕਮ ਅਨੁਸਾਰ ਜਗਵੇਦੀ ਦੇ ਕੋਲ ਜਾ ਕੇ ਆਪਣੀ ਪਾਪ ਬਲੀ ਦੀ ਭੇਟ ਅਤੇ ਹੋਮ ਬਲੀ ਦੀ ਭੇਟ ਚੜ੍ਹਾ ਅਤੇ ਆਪਣੇ ਲਈ ਅਤੇ ਸਾਰੇ ਲੋਕਾਂ ਦੇ ਲਈ ਪ੍ਰਾਸਚਿਤ ਕਰ ਅਤੇ ਲੋਕਾਂ ਦੀ ਭੇਟ ਚੜ੍ਹਾ ਕੇ ਉਨ੍ਹਾਂ ਦੇ ਲਈ ਪ੍ਰਾਸਚਿਤ ਕਰ।”