Leviticus 9:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹਾਰੂਨ ਜਗਵੇਦੀ ਕੋਲ ਗਿਆ। ਉਸ ਨੇ ਬਲਦ ਨੂੰ ਪਾਪ ਦੀ ਭੇਟ ਵਜੋਂ ਜ਼ਿਬਹ ਕੀਤਾ। ਇਹ ਪਾਪ ਦੀ ਭੇਟ ਉਸ ਦੇ ਆਪਣੇ ਲਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹਾਰੂਨ ਨੇ ਜਗਵੇਦੀ ਦੇ ਕੋਲ ਜਾਕੇ ਉਸ ਪਾਪ ਦੀ ਭੇਟ ਦੇ ਵੱਛੇ ਨੂੰ ਜੋ ਆਪਣੇ ਲਈ ਸੀ, ਕੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹਾਰੂਨ ਨੇ ਜਗਵੇਦੀ ਦੇ ਕੋਲ ਜਾ ਕੇ ਉਸ ਪਾਪ ਬਲੀ ਦੀ ਭੇਟ ਦੇ ਵੱਛੇ ਨੂੰ ਵੱਢਿਆ, ਜੋ ਉਸ ਦੇ ਆਪਣੇ ਲਈ ਸੀ।