Luke 1:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਇਲੀਸਬਤ ਗਰਭ ਅਵਸਥਾ ਦੇ ਛੇਵੇਂ ਮਹੀਨੇ ਵਿੱਚ ਸੀ ਤਾਂ ਜ਼ਿਬਰਾਏਲ ਦੂਤ ਨੂੰ ਪਰਮੇਸ਼ੁਰ ਦੇ ਵੱਲੋਂ ਨਾਸਰਤ ਨਾਮੀ ਗਲੀਲ ਦੇ ਇੱਕ ਨਗਰ ਦੇ ਵਿੱਚ ਇੱਕ ਕੁਆਰੀ ਕੁੜੀ ਕੋਲ ਭੇਜਿਆ ਗਿਆ। ਉਸ ਕੁੜੀ ਦੀ ਦਾਊਦ ਦੇ ਪਰਿਵਾਰ ਵਿੱਚੋਂ ਯੂਸੁਫ਼ ਨਾਉਂ ਦੇ ਇੱਕ ਆਦਮੀ ਨਾਲ ਕੁੜਮਾਈ ਹੋਈ ਸੀ, ਅਤੇ ਉਸ ਕੁੜੀ ਦਾ ਨਾਮ ਮਰਿਯਮ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਲੀਸਬਤ ਨੂੰ ਗਰਭਵਤੀ ਹੋਇਆਂ ਛੇ ਮਹੀਨੇ ਹੋ ਚੁੱਕੇ ਸਨ ਜਦੋਂ ਪਰਮੇਸ਼ਰ ਨੇ ਜਿਬਰਾਏਲ ਸਵਰਗਦੂਤ ਨੂੰ ਗਲੀਲ ਦੇ ਇਲਾਕੇ ਦੇ ਨਾਸਰਤ ਨਾਂ ਦੇ ਇੱਕ ਪਿੰਡ ਵਿੱਚ ਭੇਜਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਏਲਿਜਾਬੇਥ ਦੇ ਗਰਭਵਤੀ ਹੋਣ ਦੇ ਛੇਵੇਂ ਮਹੀਨੇ ਵਿੱਚ ਪਰਮੇਸ਼ਵਰ ਨੇ ਸਵਰਗਦੂਤ ਗਬਰਿਏਲ ਨੂੰ ਗਲੀਲ ਦੇ ਨਾਜ਼ਰੇਥ ਨਾਮ ਦੇ ਇੱਕ ਨਗਰ ਵਿੱਚ,
Punjabi Bible 2016 - ਪਵਿੱਤਰ ਬਾਈਬਲ O.V.
ਛੇਂਵੇ ਮਹੀਨੇ ਜਿਬਰਾਏਲ ਦੂਤ ਪਰਮੇਸ਼ੁਰ ਦੀ ਵੱਲੋਂ ਨਾਸਰਤ ਨਾਮੇ ਗਲੀਲ ਦੇ ਇੱਕ ਨਗਰ ਵਿੱਚ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਛੇਵੇਂ ਮਹੀਨੇ ਪਰਮੇਸ਼ੁਰ ਨੇ ਜਿਬਰਾਏਲ ਦੂਤ ਨੂੰ ਨਾਸਰਤ ਨਾਮ ਦੇ ਗਲੀਲ ਦੇ ਇੱਕ ਨਗਰ ਵਿੱਚ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے چھیویں مہینے جبرائیل فرِشتہ خُدا ولّوں گلِیل دے شہر ناصرۃ نُوں۔
Punjabi Standard Bible (Punjabi Standard Bible) 2023
ਛੇਵੇਂ ਮਹੀਨੇ ਪਰਮੇਸ਼ਰ ਵੱਲੋਂ ਜਿਬਰਾਏਲ ਸਵਰਗਦੂਤ ਨੂੰ ਗਲੀਲ ਦੇ ਨਾਸਰਤ ਨਾਮਕ ਇੱਕ ਨਗਰ ਵਿੱਚ